ਦਿੱਲੀ ਭਾਜਪਾ ਦੇ ਸਿੱਖ ਸੈੱਲ ਨੇ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਖਿਲਾਫ ਵੈੱਬ ਸੀਰੀਜ਼ ‘ਪਤਾਲ ਲੋਕ’ ਵਿੱਚ ਕਥਿਤ ਤੌਰ ‘ਤੇ ਹਿੰਦੂਆਂ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ” ਲਈ ਸ਼ਿਕਾਇਤ ਦਰਜ ਕਰਵਾਈ ਹੈ।ਸਿੱਖ ਸੈੱਲ ਦੇ ਕੋ-ਕਨਵੀਨਰ ਜਸਪ੍ਰੀਤ ਸਿੰਘ ਮੱਟਾ ਅਨੁਸਾਰ ਇਸ ਸਬੰਧੀ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਵੀ ਸ਼ਿਕਾਇਤ …
Read More »